Kirtan & Katha - Mysimran.info Podcast

Raam Simar

Informações:

Synopsis

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace: 0 ਰਾਗੁ ਜੈਜਾਵੰਤੀ ਮਹਲਾ 9 ॥ Raag Jaijaavantee, Ninth Mehl: ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ To die in God, to die in God; this is your occupation. ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ Through this the company of Maya is abandoned and one can avail themselves of God's shelter. ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥1॥ ਰਹਾਉ ॥ This world’s joy and respect is unreal and what has been created is a lie. Refrain ||1||Pause|| ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ Recognize that wealth is a dream and there is no need to respect it. ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥1॥ Kingdoms on Earth are like walls made of sand. ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ Guru Nanak as your servant says this; “Your body too shall perish.” ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥2॥1॥ J