Kirtan & Katha - Mysimran.info Podcast

So Aisa Har Naam

Informações:

Synopsis

ਪਉੜੀ ॥ Pauree: ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥ Meditate on that Name of the Lord, O my mind, whose Command rules over all. ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥ Chant that Name of the Lord, O my mind, which will save you at the very last moment. ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥ Chant that Name of the Lord, O my mind, which shall drive out all hunger and desire from your mind. ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥ Very fortunate and blessed is that Gurmukh who chants the Naam; it shall bring all slanderers and wicked enemies to fall at his feet. ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥15॥ O Nanak, worship and adore the Naam, the Greatest Name of all, before which all come and bow. ||15||